ਪਾਕਿਸਤਾਨ ਦੇ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੌ ਮੌਤ ਹੋ ਗਈ ਹੈ। ਉਸ ਨੇ ਰਾਵਲਪਿੰਡੀ ਦੇ ਮਿਲਟਰੀ ਹਸਪਤਾਲ ਵਿੱਚ ਆਖਰੀ ਸਾਹ ਲਏ। ਫਰਵਰੀ 2026 ਵਿੱਚ ਆਪਣੇ ਘਰ ਦੇ ਬਾਥਰੂਮ ਵਿੱਚ ਫਿਸਲਣ ਕਾਰਨ ਬਾਜਵਾ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਹ ਲਗਾਤਾਰ ਆਈ.ਸੀ.ਯੂ. ਵਿੱਚ ਜ਼ੇਰੇ-ਇਲਾਜ ਸੀ।
Total Views: 26 ,
Real Estate



















