ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣੇ ਹੀ ਦੇਸ਼ ਵਿੱਚ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕਾ ਦੇ ਲਗਭਗ 50 ਸ਼ਹਿਰਾਂ ਵਿੱਚ ਹਜ਼ਾਰਾਂ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਟਰੰਪ ਦੀਆਂ ਨੀਤੀਆਂ ਵਿਰੁੱਧ ‘ਨੋ ਕਿੰਗਜ਼’ (No Kings) ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਲੋਕ ਖ਼ਾਸ ਕਰਕੇ ਵਧਦੀ ਮਹਿੰਗਾਈ, ਇਮੀਗ੍ਰੇਸ਼ਨ ਨੀਤੀਆਂ ਅਤੇ ਇਰਾਨ ਵਿਰੁੱਧ ਜੰਗ ਦੀਆਂ ਸੰਭਾਵਨਾਵਾਂ ਤੋਂ ਨਾਰਾਜ਼ ਹਨ।
Total Views: 17 ,
Real Estate



















