ਵਕੀਲ ਐਚ. ਐਸ. ਫੂਲਕਾ ਅੱਜ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਦੇ ਕੇਂਦਰੀ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜਿਆ।ਫੂਲਕਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਭਾਜਪਾ ਦੀ ਪੂਰੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।
Total Views: 11 ,
Real Estate
















