ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਚਲਾਉਣ ‘ਤੇ ਪਾਬੰਦੀ

ਮੋਗਾ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਕਿਤਾ ਸੁਰੱਖਿਆ ਸੰਘਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ, ਲੋਕ ਹਿੱਤ ਵਿੱਚ ਜਿਲ੍ਹਾ ਮੋਗਾ ਦੀ ਹਦੂਦ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨ ਮਸ਼ੀਨ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ।

Total Views: 5 ,
Real Estate