ਚੰਡੀਗੜ੍ਹ ਵਿੱਚ Punjab ਭਾਜਪਾ ਦੇ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨ ਅਤੇ ਗੁਰਤੇਜ ਵਜੋਂ ਹੋਈ ਹੈ।ਸੂਤਰਾਂ ਅਨੁਸਾਰ, ਹੁਣ ਹਿਰਾਸਤ ਵਿੱਚ ਲਏ ਗਏ ਦੋਵਾਂ ਸ਼ੱਕੀਆਂ ਵਿੱਚੋਂ ਇੱਕ ਕੋਲੋਂ ਕੁਝ ਸਮਾਨ ਬਰਾਮਦ ਹੋਇਆ ਹੈ, ਜੋ ਕਥਿਤ ਤੌਰ ‘ਤੇ ਇੱਕ ਪੀਲੇ ਰੰਗ ਦੇ ਲਿਫ਼ਾਫ਼ੇ ਵਿੱਚ ਰੱਖਿਆ ਹੋਇਆ ਸੀ।
Total Views: 1 ,
Real Estate




















