ਇਰਾਨ ਦੇ ਸਾਬਕਾ ਫ਼ੌਜੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਭਤੀਜੀ ਅਤੇ ਧੀ ਅਮਰੀਕਾ ‘ਚ ਗ੍ਰਿਫ਼ਤਾਰ

ਅਮਰੀਕੀ ਸੰਘੀ ਏਜੰਟਾਂ ਨੇ ਇਰਾਨ ਦੇ ਸਾਬਕਾ ਫ਼ੌਜੀ ਕਮਾਂਡਰ, ਕਾਸਿਮ ਸੁਲੇਮਾਨੀ ਦੀ ਭਤੀਜੀ ਅਤੇ ਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਹਿਲਾਂ, ਉਨ੍ਹਾਂ ਦੇ ਗ੍ਰੀਨ ਕਾਰਡ ਰੱਦ ਕਰ ਦਿਤੇ ਗਏ ਸਨ। ਅਮਰੀਕੀ ਵਿਦੇਸ਼ ਵਿਭਾਗ ਨੇ ਸ਼ਨਿਚਰਵਾਰ ਨੂੰ ਬਿਆਨ ਜਾਰੀ ਕਰ ਕੇ ਕਿਹਾ ਕਿ ਹਮੀਦੇਹ ਸੁਲੇਮਾਨੀ ਅਫਸ਼ਰ ਅਤੇ ਉਸ ਦੀ ਧੀ ਹੁਣ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਦੀ ਹਿਰਾਸਤ ਵਿਚ ਹਨ।ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਮਾਰਕੋ ਰੂਬੀਓ ਨੇ ਉਨ੍ਹਾਂ ਦੇ ਗ੍ਰੀਨ ਕਾਰਡ ਰੱਦ ਕਰ ਦਿਤੇ ਹਨ।

Total Views: 15 ,
Real Estate