ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਸ਼ਨਿਚਰਵਾਰ ਨੂੰ ਭਾਰਤ ਨੂੰ ਚੇਤਾਵਨੀ ਦਿਤੀ ਕਿ ਭਵਿੱਖ ਵਿਚ ਹੋਣ ਵਾਲੀ ਕਿਸੇ ਵੀ ਗਲਤੀ ਦਾ ਜਵਾਬ ਕੋਲਕਾਤਾ ’ਤੇ ਹਮਲੇ ਨਾਲ ਮਿਲੇਗਾ। ਪਣੇ ਜੱਦੀ ਸ਼ਹਿਰ ਸਿਆਲਕੋਟ ਵਿਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਆਸਿਫ ਨੇ ਕਿਹਾ, ‘‘ਜੇਕਰ ਭਾਰਤ ਇਸ ਵਾਰ ਸਾਡੇ ’ਤੇ ਦੋਸ਼ ਲਗਾ ਕੇ ਫ਼ੌਜੀ ਕਾਰਵਾਈ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਅਸੀਂ ਕੋਲਕਾਤਾ ਨੂੰ ਵੀ ਨਿਸ਼ਾਨਾ ਬਣਾਵਾਂਗੇ।’’
Total Views: 12 ,
Real Estate


















