ਅਮਰੀਕਾ-ਇਜ਼ਰਾਈਲ-ਈਰਾਨ ਜੰਗ , ਦੋ ਹਫਤੇ ਦੀ ਜੰਗਲਬੰਦੀ ਦਾ ਐਲਾਨ

ਅਮਰੀਕਾ-ਇਜ਼ਰਾਈਲ ਅਤੇ ਈਰਾਨ ਦਰਮਿਆਨ ਜੰਗ ਬੰਦ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਹਫਤੇ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਕਿਹਾ ਹੈ ਕਿ ਈਰਾਨ ਨੇ ਸਟ੍ਰੇਟ ਆਫ ਹਾਰਮੂਜ਼ ਖੋਲ੍ਹਣ ਲਈ ਸਹਿਮਤੀ ਦਿੱਤੀ ਹੈ ਤੇ ਈਰਾਨ ਦਾ 10 ਨੁਕਾਤੀ ਸ਼ਾਂਤੀ ਫਾਰਮੂਲਾ ਅਮਰੀਕਾ ਨੇ ਪ੍ਰਵਾਨ ਕਰ ਲਿਆ ਹੈ।

Total Views: 8 ,
Real Estate