ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ‘ਚ 6 ਲੋਕਾਂ ਦੀ ਮੌਤ

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਨਾਥੀਆ ਨਵਾਂਗਾਓਂ ਨੇੜੇ ਦੋ ਤੇਜ਼ ਰਫ਼ਤਾਰ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿੱਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਭਿਆਨਕ ਟੱਕਰ ਵਿੱਚ ਇੱਕ ਮਾਸੂਮ ਬੱਚੇ ਨੇ ਵੀ ਆਪਣੀ ਜਾਨ ਗੁਆ ਦਿੱਤੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਏ ।

Total Views: 11 ,
Real Estate