ਦੁਬਈ ਵਿੱਚ ਸੁਰੱਖਿਆ ਕਾਰਨਾਂ ਅਤੇ ਪ੍ਰਬੰਧਕੀ ਨਿਰਦੇਸ਼ਾਂ ਕਰਕੇ ਕੁਝ ਸਮੇਂ ਲਈ ਅਚਨਚੇਤ ਬੰਦ ਕੀਤੇ ਗਏ ‘ਗੁਰੂ ਨਾਨਕ ਦਰਬਾਰ’ ਗੁਰਦੁਆਰੇ ਨੂੰ ਹੁਣ ਮੁੜ ਤੋਂ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪ੍ਰਬੰਧਕਾਂ ਵੱਲੋਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਸ ਪਵਿੱਤਰ ਅਸਥਾਨ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਕਾਰਨ ਨਿੱਤਨੇਮ ਦੀਆਂ ਧਾਰਮਿਕ ਸਰਗਰਮੀਆਂ ਪ੍ਰਭਾਵਿਤ ਹੋਈਆਂ ਸਨ।
Total Views: 3 ,
Real Estate



















