ਬੇਅਦਬੀ ਵਿਰੁੱਧ ਬਿੱਲ ਪਾਸ; ਉਮਰ ਕੈਦ ਅਤੇ 25 ਲੱਖ ਜੁਰਮਾਨੇ ਦਾ ਪ੍ਰਾਵਧਾਨ

ਪੰਜਾਬ ਵਿਧਾਨ ਸਭਾ ਨੇ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਬਿੱਲ ਰਾਹੀਂ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।

Total Views: 6 ,
Real Estate