ਇਸਲਾਮਾਬਾਦ ਗੱਲਬਾਤ ਦੇ ਬੇਨਤੀਜਾ ਰਹਿਣ ਤੋਂ ਬਾਅਦ ਵੱਡਾ ਕਦਮ ਚੁੱਕਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਹੋਰਮੁਜ਼ ਵਿੱਚ ਆਪਣੀ ਫੌਜ ਉਤਾਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਝੌਤਾ ਹੋਵੇ ਜਾਂ ਨਾ ਹੋਵੇ, ਮੇਰੇ ਲਈ ਹੋਰਮੁਜ਼ ਨੂੰ ਸੁਰੱਖਿਅਤ ਕਰਨਾ ਜ਼ਰੂਰੀ ਹੈ। ਰਾਸ਼ਟਰਪਤੀ ਟਰੰਪ ਨੇ ਐਲਾਨ ਕੀਤਾ ਕਿ ਅਮਰੀਕੀ ਜਲ ਸੈਨਾ ਹੋਰਮੁਜ਼ ਜਲਡਮਰੂਮੱਧ ਵਿੱਚ ਦਾਖਲ ਹੋਣ ਜਾਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਨ ਵਾਲੇ ਸਾਰੇ ਜਹਾਜ਼ਾਂ ਦੀ ਤੁਰੰਤ ਪ੍ਰਭਾਵ ਨਾਲ ਨਾਕੇਬੰਦੀ ਸ਼ੁਰੂ ਕਰ ਦੇਵੇਗੀ।
Total Views: 9 ,
Real Estate



















