ਫਤਿਹਗੜ੍ਹ ਸਾਹਿਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਪਲਟ ਗਈ। ਹਾਦਸੇ ਵਿਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਸਾਰੇ ਸ਼ਰਧਾਲੂ ਆਨੰਦਪੁਰ ਸਾਹਿਬ ਤੋਂ ਵਿਸਾਖੀ ਮਨਾ ਕੇ ਵਾਪਸ ਆ ਰਹੇ ਸਨ। ਇਹ ਹਾਦਸਾ ਬੱਸੀ ਪਠਾਣਾ ਨੇੜੇ ਵਾਪਰਿਆ।
Total Views: 7 ,
Real Estate



















