ਲੋਕ ਸਭਾ ਵਿਚ ਮਹਿਲਾ ਰਾਖਵਾਂਕਰਨ ਸੋਧ ਬਿੱਲ, ਹੱਦਬੰਦੀ ਬਿੱਲ 2026 ਤੇ ਸੰਵਿਧਾਨ (ਇੱਕ ਸੌ ਇਕੱਤੀਵਾਂ ਸੋਧ) ਬਿੱਲ, 2026 ਬਿੱਲ ਪੇਸ਼ ਕਰ ਦਿੱਤੇ ਗਏ ਹਨ।ਸੰਸਦ ਦੇ ਇਕ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰ ਨੇ ਲੋਕ ਸਭਾ ਵਿਚ ਤਿੰਨ ਮਹੱਤਵਪੂਰਨ ਬਿੱਲ ਪੇਸ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੰਵਿਧਾਨ (131ਵਾਂ ਸੋਧ) ਬਿੱਲ, 2026 ਅਤੇ ਹੱਦਬੰਦੀ ਬਿੱਲ, 2026 ਪੇਸ਼ ਕੀਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ਸ਼ਾਸਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ, 2026 ਪੇਸ਼ ਕਰਨ ਦਾ ਵੀ ਪ੍ਰਸਤਾਵ ਰੱਖਿਆ। ਇਨ੍ਹਾਂ ਬਿੱਲਾਂ ‘ਤੇ ਸਦਨ ਵਿਚ ਤਿੱਖੀ ਬਹਿਸ ਅਤੇ ਰਾਜਨੀਤਕ ਚਰਚਾ ਹੋਣ ਦੀ ਸੰਭਾਵਨਾ ਹੈ, ਕਿਉਂਕਿ ਇਨ੍ਹਾਂ ਵਿਚ ਦੇਸ਼ ਦੀਆਂ ਚੋਣ ਅਤੇ ਪ੍ਰਸ਼ਾਸਨਿਕ ਪ੍ਰਣਾਲੀਆਂ ਵਿਚ ਮਹੱਤਵਪੂਰਨ ਬਦਲਾਅ ਸ਼ਾਮਿਲ ਹਨ।
Total Views: 3 ,
Real Estate





















