ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਇਸ ਮਹੀਨੇ ਖ਼ਤਮ ਹੋਣ ਵਾਲਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕਰ ਚੁੱਕੀ ਹੈ। ਸਰਕਾਰ ਨੇ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨ.ਐਸ.ਏ. ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇ।
Total Views: 1 ,
Real Estate





















