ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਇਹ ਬਿੱਲ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ।
Total Views: 23 ,
Real Estate


















