ਬਠਿੰਡਾ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਅਧਿਕਾਰੀਆਂ ਨੇ ਸਮੁੱਚੇ ਰੇਲਵੇ ਸਟੇਸ਼ਨ ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ ਜਿਸ ਤੋਂ ਬਾਅਦ, ਬਠਿੰਡਾ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਵਧਾਉਣ ਦੇ ਨਾਲ ਨਾਲ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ । ਇਸ ਸੰਬੰਧ ਵਿੱਚ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੁਕੜੀਆਂ ਰੇਲਵੇ ਸਟੇਸ਼ਨ ਤੇ ਪਹੁੰਚੀਆਂ ਜਿਨ੍ਹਾਂ ਨੇ ਤਲਾਸ਼ੀ ਮੁਹਿੰਮ ਚਲਾਈ।
Total Views: 2 ,
Real Estate





















