ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕਰ ਦਿੱਤਾ ਹੈ।ਰਾਘਵ ਚੱਢਾ ਨੇ ਹਰਭਜਨ ਸਿੰਘ, ਵਿਕਰਮ ਸਾਹਨੀ ਅਤੇ ਰਾਜਿੰਦਰ ਗੁਪਤਾ ਦਾ ਵੀ ਜ਼ਿਕਰ ਕੀਤਾ, ਇਹ ਕਹਿੰਦੇ ਹੋਏ ਕਿ ਉਹ ਵੀ ਉਨ੍ਹਾਂ ਦੇ ਨਾਲ ਹਨ।Total Views: 38 ,
Real Estate
















