ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ। ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ। ਇਨ੍ਹਾਂ 15 ਭਾਰਤੀਆਂ ਵਿੱਚੋਂ 11 ਪੰਜਾਬੀ ਹਨ , ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।
Total Views: 35 ,
Real Estate
















