ਮਾਨਸਾ ਅਦਾਲਤ ਵੱਲੋਂ ਭਗਵੰਤ ਮਾਨ 1 ਮਈ ਨੂੰ ਤਲਬ

ਮਾਨਸਾ ਦੀ ਇਕ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 1 ਮਈ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਭਗਵੰਤ ਮਾਨ ਖੁਦ ਪੇਸ਼ ਨਾ ਹੋਏ ਤਾਂ ਉਹਨਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ।

Total Views: 22 ,
Real Estate