ਪੰਜਾਬ ਵਿੱਚ ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਦੋ ਵੱਖ-ਵੱਖ ਥਾਂਵਾਂ ਤੇ ਧਮਾਕੇ ਹੋਏ ਹਨ। ਜਲੰਧਰ ਵਿੱਚ ਬੀਐਸਐਫ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ ਖੜ੍ਹੇ ਇੱਕ ਸਕੂਟੀ ਵਿੱਚ ਧਮਾਕਾ ਹੋਇਆ, ਜਦਕਿ ਅੰਮ੍ਰਿਤਸਰ ਦੇ ਖਾਸਾ ਆਰਮੀ ਛਾਉਣੀ ਖੇਤਰ ਵਿੱਚ ਦੇਰ ਰਾਤ ਇੱਕ ਧਮਾਕਾ ਹੋਇਆ।ਸੁਰੱਖਿਆ ਏਜੰਸੀਆਂ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ। ਜਲੰਧਰ ਜ਼ਿਲ੍ਹੇ ਵਿੱਚ ਬੀਐਸਐਫ ਚੌਕ ਨੇੜੇ ਬੀਐਸਐਫ ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ ਖੜ੍ਹੇ ਇੱਕ ਸਕੂਟੀ ਨੂੰ ਮੰਗਲਵਾਰ ਰਾਤ ਲਗਭਗ 8 ਵਜੇ ਅਚਾਨਕ ਧਮਾਕਾ ਹੋ ਗਿਆ। 
Total Views: 1 ,
Real Estate





















