ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ, ਕਿਉਂਕਿ ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਹੈ। ਇਸ ਕਾਰਵਾਈ ਦੌਰਾਨ ਈਡੀ ਅਧਿਕਾਰੀਆਂ ਦੀਆਂ ਕਰੀਬ ਅੱਠ ਗੱਡੀਆਂ ਰਿਹਾਇਸ਼ ਦੇ ਬਾਹਰ ਖੜ੍ਹੀਆਂ ਦੇਖੀਆਂ ਗਈਆਂ।ਈਡੀ ਨੇ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਦੇ ਦਫ਼ਤਰਾਂ ਅਤੇ ਸੰਜੀਵ ਅਰੋੜਾ ਦੇ ਘਰ ਸਮੇਤ ਕੁੱਲ 5 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
Total Views: 1 ,
Real Estate


















