ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਪਹਿਲੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਇੱਥੇ ਬ੍ਰਿਗੇਡ ਪਰੇਡ ਗਰਾਊਂਡ ਪਹੁੰਚੇ ਹਨ।ਇਸ ਤੋਂ ਪਹਿਲਾਂ ਸੂਬਾ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ ਅਤੇ ਨਵੇਂ ਚੁਣੇ ਗਏ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੇ ਨਾਲ ਪਹੁੰਚੇ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
Real Estate


















