ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜਿਆ

ਗੁਰੂਗ੍ਰਾਮ ਸੈਸ਼ਨਜ਼ ਕੋਰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਈ ਡੀ ਹਿਰਾਸਤ ਵਿਚ ਭੇਜ ਦਿੱਤਾ ਹੈ। ਈ ਡੀ ਦੀ ਟੀਮ ਨੇ ਉਹਨਾਂ ਨੂੰ ਕੋਰਟ ਅੱਗੇ ਪੇਸ਼ ਕਰਦਿਆਂ 10 ਦਿਨ ਦਾ ਰਿਮਾਂਡ ਮੰਗਿਆ ਸੀ।

Total Views: 1 ,
Real Estate