ਸੀਬੀਆਈ ਵੱਲੋਂ ਪੰਜਾਬ ਵਿਜੀਲੈਂਸ ਦਫ਼ਤਰ ‘ਚ ਵੱਡੇ ਭ੍ਰਿਸ਼ਟਾਚਾਰ ਨੂੰ ਲੈ ਕੇ ਰੇਡ ਕੀਤੀ ਗਈ ਹੈ। ਕੇਂਦਰੀ ਜਾਂਚ ਏਜੰਸੀ ਵੱਲੋਂ ਦੇਰ ਰਾਤ ਰੇਡ ਕੀਤੇ ਜਾਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ, ਜਿਸ ਦੌਰਾਨ ਇੱਕ ਵਿਚੌਲੀਏ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
Total Views: 27 ,
Real Estate



















