ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ

ਭਾਰਤ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਹੈ। ਹੁਣ ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।ਪਿਛਲੇ ਪੰਜ ਦਿਨਾਂ ਵਿਚ ਦੂਜੀ ਵਾਰ ਇਹਨਾਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।

Total Views: 2 ,
Real Estate