ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਲਰਟ

ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ  ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਵਿਭਾਗ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ Special DGP (ਕਾਨੂੰਨ ਅਤੇ ਵਿਵਸਥਾ) ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਇੱਕ ਅਹਿਮ Strategic ਆਦੇਸ਼ ਜਾਰੀ ਕੀਤਾ ਗਿਆ ਹੈ।ਸਰਕਾਰੀ ਹੁਕਮਾਂ ਅਨੁਸਾਰ, ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਗੜਬੜੀ ਜਾਂ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਐਮਰਜੈਂਸੀ ਸੁਰੱਖਿਆ ਇਕਾਈਆਂ (Emergency Security Units) ਨੂੰ ਬਿਲਕੁਲ ਮੁਸਤੈਦ ਰਹਿਣ ਲਈ ਕਹਿ ਦਿੱਤਾ ਗਿਆ ਹੈ। ਇਹ ਯੂਨਿਟਸ 25 ਤਰੀਕ ਦੀ ਸਵੇਰ ਤੋਂ ਲੈ ਕੇ 26 ਤਰੀਕ ਦੀ ਸ਼ਾਮ ਤੱਕ ਪੂਰੀ ਤਰ੍ਹਾਂ Alert ’ਤੇ ਰਹਿਣਗੇ, ਤਾਂ ਜੋ ਲੋੜ ਪੈਣ ’ਤੇ ਤੁਰੰਤ ਮੌਕੇ ’ਤੇ Quick Response ਯਕੀਨੀ ਬਣਾਇਆ ਜਾ ਸਕੇ।

Total Views: 2 ,
Real Estate