ਹੁਸ਼ਿਆਰਪੁਰ ਦੇ ਹਲਕਾ ਸ਼ਾਮ ਚੁਰਾਸੀ ਵਿਚ ਇਕ ਸਕੂਲ ਬੱਸ ਦੀ ਟਿੱਪਰ ਦੇ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 12 ਸਕੂਲੀ ਬੱਚੇ ਜ਼ਖ਼ਮੀ ਹੋਏ ਹਨ ਅਤੇ 2 ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ।
Total Views: 2 ,
Real Estate