ਪੈਟਰੋਲ ਹੁਣ 2.61 ਰੁਪਏ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਹੈ। ਪੱਛਮੀ ਏਸ਼ੀਆ ਸੰਕਟ ਸ਼ੁਰੂ ਹੋਣ ਮਗਰੋਂ ਇਹ ਚੌਥਾ ਵਾਧਾ ਹੈ।
Total Views: 4 ,
Real Estate