ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਨਿਤਿਨ ਨਬੀਨ ਨੇ ਡਾ. ਅਰਚਨਾ ਗੁਪਤਾ ਨੂੰ ਹਰਿਆਣਾ ਭਾਜਪਾ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਹੈ ਜਦਕਿ ਹਰਸ਼ ਮਲਹੋਤਰਾ ਨੂੰ ਦਿੱਲੀ ਭਾਜਪਾ ਅਤੇ ਅਭਿਸ਼ੇਕ ਦੇਬਰਾਏ ਨੂੰ ਤ੍ਰਿਪੁਰਾ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ ।ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਵਿਚ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ।

Total Views: 4 ,
Real Estate