8 ਨਗਰ ਨਿਗਮਾਂ, 75 ਨਗਰ ਕੌਂਸਲਾਂ ਤੇ 19 ਨਗਰ ਪੰਚਾਇਤਾਂ ਦੇ ਚੋਣ ਨਤੀਜੇ ਅੱਜ ਆਉਣਗੇ। ਵੋਟਾਂ ਦੀ ਗਿਣਤੀ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਪਰ ਚੋਣ ਨਤੀਜੇ ਬਾਅਦ ਦੁਪਹਿਰ ਜਾਂ ਸ਼ਾਮ ਤੱਕ ਆਉਣ ਦੀ ਉਮੀਦ ਹੈ ਕਿਉਂਕਿ ਇਸ ਵਾਰ ਚੋਣਾਂ ਈ ਵੀ ਐਮ ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਰਾਹੀਂ ਹੋਈਆਂ ਹਨ। ਇਸ ਵਾਰ 7555 ਉਮੀਦਵਾਰ ਚੋਣ ਮੈਦਾਨ ਵਿਚ ਸਨ। ਰਾਜ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਵਿਆਪਕ ਪ੍ਰਬੰਧ ਕੀਤੇ ਹਨ।
Total Views: 25 ,
Real Estate



















