ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਲੁੱਕ ਆਊਟ ਨੋਟਿਸ (LOC) ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਲੁੱਕ ਆਊਟ ਨੋਟਿਸ (Look Out Circular) ਦੇ ਮੁਤਾਬਕ ਬਿਕਰਮ ਸਿੰਘ ਮਜੀਠੀਆ ਦੇ ਦੇਸ਼ ਛੱਡ ਕੇ ਬਾਹਰ ਜਾਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ, ਤਾਂ ਜੋ ਉਹ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਵਿਦੇਸ਼ ਨਾ ਭੱਜ ਸਕਣ।

Total Views: 1 ,
Real Estate