ਸਾਊਦੀ ਅਰਬ ਦੇ ਰਾਸ ਤਨੂਰਾ ਵਿੱਚ ਐਤਵਾਰ ਨੂੰ ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ ਸਾਰੇ 14 ਲੋਕਾਂ ਦੀ ਮੌਤ ਹੋ ਗਈ।ਸਾਊਦੀ ਪ੍ਰੈਸ ਏਜੰਸੀ (SPA) ਮੁਤਾਬਕ, ਹੈਲੀਕਾਪਟਰ ਵਿੱਚ ਸਵਾਰ ਸਾਰੇ ਲੋਕ ਸਾਊਦੀ ਅਰਬ ਦੇ ਹੀ ਨਾਗਰਿਕ ਸਨ। ਹਾਲਾਂਕਿ, ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
Total Views: 2 ,
Real Estate




















