ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਧਨਿਓਡਾ ਵਿੱਚ ਬੋਰਵੈੱਲ ਵਿੱਚ ਡਿੱਗੇ 4 ਸਾਲਾ ਮਾਸੂਮ ਨਿਰਵੈਰ ਸਿੰਘ ਨੂੰ ਬਾਹਰ ਕੱਢ ਲਿਆ ਗਿਆ ਹੈ। ਬਦਕਿਸਮਤੀ ਨਾਲ ਲੰਬੇ ਸਮੇਂ ਤੱਕ ਫਸੇ ਰਹਿਣ ਕਾਰਨ ਉਹ ਜ਼ਿੰਦਗੀ ਦੀ ਲੜਾਈ ਹਾਰ ਗਿਆ ਅਤੇ ਉਸਨੂੰ ਬਚਾਇਆ ਨਹੀਂ ਜਾ ਸਕਿਆ। ਨਿਰਵੈਰ ਦੀ ਲਾਸ਼ ਸਵੇਰੇ ਤੜਕੇ ਲਗਭਗ 3:30 ਵਜੇ ਬੋਰਵੈੱਲ ਵਿੱਚੋਂ ਕੱਢੀ ਗਈ। ਲਾਸ਼ ਨੂੰ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਨਿਰਵੈਰ ਕੱਲ੍ਹ ਸਵੇਰੇ 6:30 ਵਜੇ ਬੋਰਵੈੱਲ ਵਿੱਚ ਡਿੱਗ ਗਿਆ ਸੀ।
Total Views: 22 ,
Real Estate





















