ਐੱਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਸ ਦੇ ਖ਼ਿਲਾਫ਼, ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਲ 2023 ਵਿੱਚ ਸਰੀ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਦੋਸ਼ ਆਇਦ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਕੀਤਾ ਗਿਆ ਹੈ।ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਮੁੱਖ ਦੋਸ਼ੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਪੰਜਾਬ ਪੁਲੀਸ ਨੇ ਉਸ ਨੂੰ ਭਾਰਤ ’ਚ ਮੋਸਟ ਵਾਂਟੇਡ ਕਰਾਰ ਦਿੱਤਾ ਹੈ ਅਤੇ ਪਹਿਲਾਂ ਵੱਖਰੇ ਤੌਰ ‘ਤੇ ਨਕਦ ਇਨਾਮਾਂ ਦਾ ਐਲਾਨ ਕੀਤਾ ਹੋਇਆ ਹੈ।
Total Views: 25 ,
Real Estate
















