ਭਾਰਤੀ ਰੇਲਵੇ 17 ਜੁਲਾਈ 2026 ਨੂੰ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ-ਸੈੱਲ ਟ੍ਰੇਨ ਨੂੰ ਸ਼ੁਰੂ ਕਰਨ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਜੀਂਦ ਰੇਲਵੇ ਸਟੇਸ਼ਨ ਤੋਂ ਹਾਈਡ੍ਰੋਜਨ ਨਾਲ ਚੱਲਣ ਵਾਲੀ ਇਸ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਸ ਨਾਲ ਭਾਰਤ ਉਨ੍ਹਾਂ ਦੇਸ਼ਾਂ ਵਿੱਚ ਸ਼ਾਮਲ ਹੋ ਜਾਵੇਗਾ ਜਿੱਥੇ ਹਾਈਡ੍ਰੋਜਨ ਫਿਊਲ ਸੈੱਲ ਟ੍ਰੇਨਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ।ਬਿਨ੍ਹਾਂ ਬਿਜਲੀ ਅਤੇ ਬਿਨ੍ਹਾਂ ਡੀਜ਼ਲ ਤੋਂ ਇਸ ਟ੍ਰੇਨ ਦਾ ਇੰਜਨ ਕਿਵੇਂ ਕੰਮ ਕਰੇਗਾ।ਮਈ ਵਿੱਚ ਭਾਰਤੀ ਰੇਲਵੇ ਨੇ ਉੱਤਰੀ ਰੇਲਵੇ ਦੇ ਜੀਂਦ-ਸੋਨੀਪਤ ਸੈਕਸ਼ਨ ‘ਤੇ 10 ਬੋਗੀਆਂ ਵਾਲੀ ਹਾਈਡ੍ਰੋਜਨ ਪਾਵਰਡ ਟ੍ਰੇਨ ਚਲਾਉਣ ਨੂੰ ਮਨਜ਼ੂਰੀ ਦਿੱਤੀ ਸੀ। ਜੋ 1200 ਕਿਲੋਵਾਟ ਦੇ ਹਾਈਡ੍ਰੋਜਨ ਫਿਊਲ ਸੈੱਲ ਪ੍ਰੋਪਲਸ਼ਨ ਸਿਸਟਮ ਨਾਲ 75 ਕਿਲੋਮੀਟਰ ਪ੍ਰਤੀ ਘੰਟਾ ਦੀ ਵੱਧ ਤੋਂ ਵੱਧ ਰਫ਼ਤਾਰ ਨਾਲ ਚੱਲੇਗੀ।
Total Views: 1 ,
Real Estate





















