FIFA World Cup 2026: ਸਪੇਨ ਬਣਿਆ ਵਿਸ਼ਵ ਚੈਂਪੀਅਨ
ਅਮਰੀਕਾ ਦੇ ਮੈਟਲਾਈਫ ਸਟੇਡੀਅਮ ਵਿੱਚ ਖੇਡੇ ਗਏ ਫੀਫਾ ਵਿਸ਼ਵ ਕੱਪ 2026 ਦੇ ਇੱਕ ਬੇਹੱਦ ਰੋਮਾਂਚਕ ਅਤੇ ਹਾਈ-ਵੋਲਟੇਜ ਫਾਈਨਲ ਮੁਕਾਬਲੇ ਵਿੱਚ ਸਪੇਨ ਨੇ ਅਰਜਨਟੀਨਾ ਨੂੰ ਵਾਧੂ ਸਮੇਂ (Extra Time) ਵਿੱਚ 1-0 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਸਪੇਨ ਨੇ ਵਿਸ਼ਵ ਕੱਪ ਟਰਾਫੀ ਚੁੱਕਣ ਲਈ ਆਪਣੇ 16 ਸਾਲਾਂ ਦੇ ਲੰਬੇ ਇੰਤਜ਼ਾਰ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਦੂਜੀ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।
Real Estate





















