ਸੁਰੱਖਿਆ ਏਜੰਸੀਆਂ ਨੇ ਕਿਸਾਨ ਅੰਦੋਲਨ ਨੂੰ ਵੇਖਦਿਆਂ ਸ਼ੰਭੂ ਬਾਰਡਰ ਇਕ ਵਾਰ ਫਿਰ ਤੋਂ ਸੀਲ ਕਰ ਦਿੱਤਾ ਹੈ। ਪੰਜਾਬ ਦੇ ਕਿਸਾਨ ਆਪਣੇ ਰੋਸ ਪ੍ਰਦਰਸ਼ਨ ਵਾਸਤੇ ਦਿੱਲੀ ਜਾ ਰਹੇ ਸਨ ਜਿਹਨਾਂ ਨੂੰ ਰੋਕਣ ਵਾਸਤੇ ਸ਼ੰਭੂ ਬਾਰਡਰ ਸੀਲ ਕੀਤਾ ਗਿਆ ਹੈ।
Total Views: 12 ,
Real Estate