ਅਕਾਲੀ ਦਲ ਪੁਨਰ ਸੁਰਜੀਤ ਦੇ 15 ਤੋਂ ਵੱਧ ਆਗੂਆਂ ਨੇ ਕੀਤੀ ਬਗਾਵਤ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਵਿਚ ਵੱਡੀ ਫੁੱਟ ਪੈ ਗਈ ਹੈ। ਦਰਅਸਲ ਇਕਬਾਲ ਸਿੰਘ ਝੂੰਦਾ ਅਤੇ ਸੰਤਾ ਸਿੰਘ ਉਮੈਦਪੁਰੀ ਸਮੇਤ 15 ਆਗੂਆਂ ਨੇ ਬਗਾਵਤ ਕਰ ਦਿੱਤੀ ਹੈ।

Total Views: 1 ,
Real Estate