ਕਾਂਗਰਸ ਲੀਡਰਸ਼ਿਪ ਵੱਲੋਂ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦਿੱਲੀ ਪੁਲਿਸ ਨੇ ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਨੂੰ ਹਿਰਾਸਤ ਵਿੱਚ ਲਿਆ। ਇਸ ਮੌਕੇ ਸਾਂਸਦ ਚਰਨਜੀਤ ਚੰਨੀ ਨੇ ਕਿਹਾ ਹੈਕਿ ਇਹ ਕੇਂਦਰ ਸਰਕਾਰ ਦੀ ਗੁੰਡਾਗਰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ।ਉਧਰ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਸਾਡੇ ਸਾਂਸਦਾਂ ਨਾਲ ਇਵੇ ਦਾ ਵਿਵਹਾਰ ਹੁੰਦਾ ਹੈ ਤਾਂ ਫਿਰ ਦਿੱਲੀ ਪੁਲਿਸ ਆਮ ਲੋਕਾਂ ਨੇ ਨਾਲ ਵਿਵਾਹਰ ਕਿਵੇ ਕਰਦੀ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਧਰਮਿੰਦਰ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈਕਿ ਦਿੱਲੀ ਪੁਲਿਸ ਨੂੰ ਲੋਕਾਂ ਦਾ ਸਾਥ ਦੇਣਾ ਚਾਹੀਦਾ ਸੀ ਕਿ ਪਰ ਇਹ ਸਰਕਾਰ ਦੇ ਕਹਿਣ ਉੱਤੇ ਲਾਠੀਚਾਰਜ ਕਰ ਦਿੱਤੇ ਹਨ।
Total Views: 15 ,
Real Estate


















