ਟੋਰਾਂਟੋ: ਪੰਜਾਬੀ ਲੜਕੀ ਦੀ ਗੋਲੀ ਮਾਰ ਕੇ ਹੱ/ਤਿਆ

ਈਟੋਬੀਕੋ ਦੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਨੇੜੇ ਸ਼ੁੱਕਰਵਾਰ ਤੜਕਸਾਰ ਹੋਈ ਗੋਲੀਬਾਰੀ ਵਿੱਚ ਮਾਰੀ ਗਈ ਲੜਕੀ ਦੀ ਪੰਜਾਬਣ ਸੀ ਤੇ ਉਸ ਨੂੰ ਮਾਰਨ ਵਾਲਾ ਵੀ ਪੰਜਾਬੀ ਪਹਿਰਾਵੇ ਵਿੱਚ ਸੀ।ਹਮਲਾ ਕਰਨ ਵਾਲੇ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਲੜਕੀ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹੈ।

Total Views: 1 ,
Real Estate