ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸੋਮਵਾਰ ਤੋਂ 10 ਅਗਸਤ ਤੱਕ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਕਾਂਗਰਸ ਅਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਕਾਨੂੰਨ ਵਿਵਸਥਾ, ਮੁਲਾਜ਼ਮਾਂ ਦੇ ਬਕਾਇਆ ਡੀ ਏ ਅਤੇ ਕਥਿਤ ਪੇਪਰ ਲੀਕ ਵਰਗੇ ਵੱਖ-ਵੱਖ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰੇ ਜਾਣ ਦੀ ਉਮੀਦ ਹੈ।ਵਿਧਾਨ ਸਭਾ ਵਿੱਚ ਵਿਰੋਧੀ ਧਿਰ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦਾ ਮੁੱਦਾ ਵੀ ਉਠਾਏ ਜਾਣ ਦੀ ਸੰਭਾਵਨਾ ਹੈ।ਵਿਧਾਨ ਸਭਾ ਦਾ ਇਹ ਇਜਲਾਸ 10 ਅਗਸਤ ਤੱਕ ਜਾਰੀ ਰਹੇਗਾ।

Total Views: 46 ,
Real Estate