ਸੜਕ ਹਾਦਸੇ ਵਿਚ ਛੇ ਹਲਾਕ; 6 ਜ਼ਖ਼ਮੀ

ਤਿਲੰਗਾਨਾ ਦੇ ਸੰਗਾਰੇੱਡੀ ਜ਼ਿਲ੍ਹੇ ਵਿੱਚ ਇੱਕ ਆਟੋ-ਰਿਕਸ਼ਾ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਜ਼ਖਮੀ ਹੋ ਗਏ।ਇਹ ਹਾਦਸਾ ਸੰਗਾਰੇੱਡੀ ਜ਼ਿਲ੍ਹੇ ਦੇ ਜ਼ਹੀਰਾਬਾਦ ਥਾਣੇ ਦੀ ਹੱਦ ਅਧੀਨ ਪੈਂਦੇ ਪਿੰਡ ਸਤਵਾਰ ਦੇ ‘ਸਤਵਾਰ ਐਕਸ ਰੋਡ’ ‘ਤੇ ਵਾਪਰਿਆ। ਜ਼ਖਮੀਆਂ ਨੂੰ ਇਲਾਜ ਲਈ ਬਿਦਰ ਦੇ ਸਰਕਾਰੀ ਹਸਪਤਾਲ ‘ਚ ਭੇਜਿਆ ਗਿਆ ਹੈ, ਜਦਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Real Estate