ਜਗਤਾਰ ਸਿੰਘ ਹਵਾਰਾ ਨੇ 1 ਦਿਨ ਦੀ ਪੈਰੈਲ ਲੈਣ ਤੋਂ ਕੀਤਾ ਇਨਕਾਰ

ਦਿੱਲੀ ਦੀ ਤਿਹਾੜ ’ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਇੱਕ ਦਿਨ ਦੀ ਪੈਰੋਲ ’ਤੇ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਜਦਕਿ ਭਾਈ ਜਗਤਾਰ ਸਿੰਘ ਹਵਾਰਾ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ 10 ਦਿਨ ਦੀ ਪੈਰੋਲ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਿਰਫ਼ ਇੱਕ ਦਿਨ ਦੀ ਪੈਰੋਲ ਦੇਣਾ ਚਾਹੁੰਦੀ ਹੈ।

Total Views: 14 ,
Real Estate