ਹਜੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ

ਹਜੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨਿਹੰਗ ਸਿੰਘ ਦੇ ਬਾਣੇ ’ਚ ਇਕ ਵਿਅਕਤੀ ਵਲੋਂ ਤਲਵਾਰ ਨਾਲ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਇਹ ਘਟਨਾ ਮਾਤਾ ਸਾਹਿਬ ਗੁਰਦੁਆਰਾ ਇਲਾਕੇ ਦੀ ਹੈ।

Total Views: 37 ,
Real Estate