ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ ਹੋਈ ਹੈ। ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ। ਘਰ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਦੌਰਾਨ ਫਾਇਰਿੰਗ ਕਰਨ ਵਾਲਿਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ।ਕੈਮਰਿਆਂ ਵਿੱਚ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ।

Total Views: 29 ,
Real Estate