PM ਮੋਦੀ ਨੇ 13ਵੀਂ ਵਾਰ ਲਾਲ ਕਿਲ੍ਹੇ ’ਤੇ ਚੜ੍ਹਾਇਆ ਝੰਡਾ

ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਦਿੱਲੀ ਦੇ ਲਾਲ ਕਿਲ੍ਹੇ ’ਤੇ ਇਸ ਵਾਰ ਇਤਿਹਾਸਕ ਪਲ ਦੇਖਣ ਨੂੰ ਮਿਲਿਆ। ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਪਹਿਲੀ ਵਾਰ ਲਾਲ ਕਿਲ੍ਹੇ ’ਤੇ ‘ਵੰਦੇ ਮਾਤਰਮ’ ਗਾਇਆ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਚੜ੍ਹਾਇਆ ਝੰਡਾ । ਤਿਰੰਗਾ ਲਹਿਰਾਉਣ ਤੋਂ ਬਾਅਦ ਰਾਸ਼ਟਰਗਾਨ ਹੋਇਆ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ।

Real Estate