ਬੁੱਧਵਾਰ ਵੱਡੇ ਤੜਕੇ ਕੇਂਦਰੀ ਕੋਲਕਾਤਾ ਵਿੱਚ ਮਿਰਜ਼ਾ ਗਾਲਿਬ ਸੜਕ ‘ਤੇ ਸਥਿਤ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ ਹਨ।ਅੱਗ ‘ਤੇ ਕਾਬੂ ਪਾਉਣ ਲਈ ਪੰਜ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਜਿਹੜੀ ਕਿ ਰਾਤ ਕਰੀਬ 1.45 ਵਜੇ ਭੜਕੀ ਸੀ। ਬਚਾਅ ਕਾਰਜ ਲਈ ਪੁਲੀਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Total Views: 26 ,
Real Estate


















