ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਹੀ ਖੰਡ ਦੀਆਂ ਕੀਮਤਾਂ ਵਿੱਚ ਅਚਾਨਕ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਕੁਝ ਹਫ਼ਤਿਆਂ ਦੌਰਾਨ ਜੋ ਖੰਡ 46 ਤੋਂ 48 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕ ਰਹੀ ਸੀ, ਉਸ ਦੇ ਭਾਅ ਹੁਣ ਛਲਾਂਗ ਲਗਾ ਕੇ 65 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਏ ਹਨ।
Real Estate





















