ਅਮਰੀਕਾ: ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ ਜੋ ਇਕ ਦਹਾਕੇ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਗਿਆ ਸੀ।ਉਹ ਅਮਰੀਕਾ ਦੇ ਨਿਊਯਾਰਕ ਸਿਟੀ ਦੀ ਰਿਚਮੰਡ ਸਟਰੀਟ ’ਤੇ ਪੀਜ਼ਾ ਡਿਲਿਵਰੀ ਕਰਨ ਜਾ ਰਿਹਾ ਸੀ ਤਾਂ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

Real Estate